skip to content

ਰਾਮ ਮੰਦਰ ਦਾਨ ਮਾਮਲਾ: ਫੈਜ਼ਾਬਾਦ ਬਾਰ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਮੁਲਜ਼ਮਾਂ ਦੀ ਪੈਰਵੀ ਨਹੀਂ ਕਰਨਗੇ ਵਕੀਲ

ਅਯੁੱਧਿਆ ਦੇ ਰਾਮ ਮੰਦਰ ਵਿੱਚ ਕਥਿਤ ਦਾਨ ਰਾਸ਼ੀ ਗਬਨ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਅੱਠ ਮੁਲਜ਼ਮਾਂ ਖ਼ਿਲਾਫ਼ ਫੈਜ਼ਾਬਾਦ ਬਾਰ ਐਸੋਸੀਏਸ਼ਨ ਨੇ ਸਖ਼ਤ ਰੁਖ ਅਪਣਾਉਂਦਿਆਂ ਐਲਾਨ ਕੀਤਾ ਹੈ ਕਿ ਉਸ ਦਾ ਕੋਈ ਵੀ ਮੈਂਬਰ ਅਦਾਲਤ ਵਿੱਚ ਉਨ੍ਹਾਂ ਦੀ ਪੈਰਵੀ ਨਹੀਂ ਕਰੇਗਾ। ਐਸੋਸੀਏਸ਼ਨ ਨੇ ਇਹ ਵੀ ਕਿਹਾ ਹੈ ਕਿ ਜੇ ਕੋਈ … Continue reading ਰਾਮ ਮੰਦਰ ਦਾਨ ਮਾਮਲਾ: ਫੈਜ਼ਾਬਾਦ ਬਾਰ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਮੁਲਜ਼ਮਾਂ ਦੀ ਪੈਰਵੀ ਨਹੀਂ ਕਰਨਗੇ ਵਕੀਲ