skip to content

Ramayana: ਰਣਬੀਰ ਕਪੂਰ ਤੇ ਸਾਈ ਪੱਲਵੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, ਟੀਮ ਨੇ ਸਾਂਝੀ ਕੀਤੀ ਖ਼ਾਸ ਤਸਵੀਰ

Ramayana Movie: ਨਿਤੇਸ਼ ਤਿਵਾੜੀ ਦੇ ਨਿਰਦੇਸ਼ਨ ਹੇਠ ਬਣੀ ਫਿਲਮ ‘ਰਾਮਾਇਣ’ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਇਸੇ ਦੌਰਾਨ ਫਿਲਮ ਦੀ ਸਟਾਰ ਕਾਸਟ ਅਤੇ ਨਿਰਮਾਣ ਟੀਮ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਖ਼ਾਸ ਮਿਲਣੀ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਅਦਾਕਾਰ ਰਣਬੀਰ ਕਪੂਰ, ਸਾਈ … Continue reading Ramayana: ਰਣਬੀਰ ਕਪੂਰ ਤੇ ਸਾਈ ਪੱਲਵੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ, ਟੀਮ ਨੇ ਸਾਂਝੀ ਕੀਤੀ ਖ਼ਾਸ ਤਸਵੀਰ