Last Updated: November 28, 2026

Dainik Savera Times Logo

Murder Case Punjab : ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ‘ਚ ਸ਼ਾਮਲ 2 ਸ਼ੂਟਰ ਹਾਵੜਾ ਤੋਂ ਗ੍ਰਿਫ਼ਤਾਰ

12 January 2026 ਅੱਪਡੇਟ ਕੀਤਾ ਗਿਆ

Murder Case Punjab : ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ‘ਚ ਸ਼ਾਮਲ 2 ਸ਼ੂਟਰ ਹਾਵੜਾ ਤੋਂ ਗ੍ਰਿਫ਼ਤਾਰ

Rana Balachauria Murder Case : ਮੋਹਾਲੀ ਦੇ ਸੋਹਾਣਾ ‘ਚ ਕਤਲ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿਚ ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਣਦੀਪ ਸਿੰਘ ਨੂੰ ਅੱਜ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਵਿੱਚ ਸਿੱਕਿਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਐਸਟੀਐਫ਼, ਕੇਂਦਰੀ ਏਜੰਸੀਆਂ ਅਤੇ ਸਥਾਨਕ ਹਾਵੜਾ ਪੁਲਿਸ ਦਾ ਸਹਿਯੋਗ ਰਿਹਾ ਹੈ।

*Ragahv Chadha Video : ਇਕ ਦਿਨ ਲਈ Blinkit ਡਿਲੀਵਰੀ ਪਾਰਟਨਰ ਬਣੇ MP ਰਾਘਵ ਚੱਢਾ ! ਜਾਣੋ ਕਿਉਂ ?*

ਇਸ ਤੋਂ ਇਲਾਵਾ ਵਿਦੇਸ਼ ਬੈਠੇ ਹੈਂਡਲਰ ਅਮਰ ਖਾਬੇ ਰਾਜਪੂਤਾ ਦਾ ਨਜ਼ਦੀਕੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਗ੍ਰਿਫ਼ਤਾਰ ਆਰੋਪੀਆਂ ਨੂੰ ਅਗਲੀ ਜਾਂਚ ਲਈ ਜਲਦ ਪੰਜਾਬ ਲਿਆਂਦਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਮਲੇ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਤਾਂ ਜੋ ਪੂਰੇ ਕੇਸ ਦੀ ਗੁੱਥੀ ਸੁਲਝਾਈ ਜਾ ਸਕੇ।

Patiala ਪੁਲਿਸ ਵੱਲੋਂ ਗੋਲਡੀ ਢਿੱਲੋਂ ਗੈਂਗ ਦੇ 2 ਗੁਰਗਿਆਂ ਦਾ ਐਨਕਾਊਂਟਰ, NRI ਤੋਂ ਫਿਰੌਤੀ ਮੰਗਣ ਦੇ ਕੇਸ ‘ਚ ਸੀ ਨਾਮਜ਼ਦ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.