skip to content

ਰਵਨੀਤ ਸਿੰਘ ਬਿੱਟੂ ਨੇ SC ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਮੇਰੇ ਸ਼ਬਦ ਠੀਕ ਨਹੀਂ ਸਨ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਗਰ ਨਿਗਮ ਚੋਣਾਂ ਦੌਰਾਨ ਐਸਸੀ ਭਾਈਚਾਰੇ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਜਨਤਕ ਤੌਰ ‘ਤੇ ਮਾਫ਼ੀ ਮੰਗ ਲਈ ਹੈ। ਅੰਮ੍ਰਿਤਸਰ ਵਿੱਚ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇੱਕ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੇ ਮੂੰਹੋਂ ਨਿਕਲੇ ਸ਼ਬਦ ਠੀਕ ਨਹੀਂ ਸਨ ਅਤੇ ਉਹ ਇਸ ਲਈ ਖੇਦ ਪ੍ਰਗਟ ਕਰਦੇ ਹਨ। … Continue reading ਰਵਨੀਤ ਸਿੰਘ ਬਿੱਟੂ ਨੇ SC ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਮੇਰੇ ਸ਼ਬਦ ਠੀਕ ਨਹੀਂ ਸਨ