skip to content

RBI ਦੀ ਵੱਡੀ ਕਾਰਵਾਈ: 135 NBFC ਕੰਪਨੀਆਂ ਦੇ ਲਾਇਸੈਂਸ ਰੱਦ, ਨਿਵੇਸ਼ਕਾਂ ਲਈ ਚੇਤਾਵਨੀ ਜਾਰੀ

ਭਾਰਤੀ ਰਿਜ਼ਰਵ ਬੈਂਕ (RBI) ਨੇ ਵਿੱਤੀ ਖੇਤਰ ਵਿੱਚ ਸਖ਼ਤ ਕਦਮ ਚੁੱਕਦਿਆਂ ਦੇਸ਼ ਦੀਆਂ 135 ਗੈਰ-ਬੈਂਕਿੰਗ ਵਿੱਤੀ ਕੰਪਨੀਆਂ (NBFCs) ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਰੱਦ ਕਰ ਦਿੱਤੇ ਹਨ। ਇਹ ਕਾਰਵਾਈ ਨਿਯਮਾਂ ਦੀ ਉਲੰਘਣਾ ਅਤੇ ਵਿੱਤੀ ਗੜਬੜੀਆਂ ਦੇ ਦੋਸ਼ਾਂ ਹੇਠ ਕੀਤੀ ਗਈ ਹੈ। ਇਨ੍ਹਾਂ ਕੰਪਨੀਆਂ ‘ਤੇ ਪੱਛਮੀ ਬੰਗਾਲ ਤੋਂ ਲੈ ਕੇ ਮੁੰਬਈ ਤੱਕ ਦੇ ਕਈ ਖੇਤਰਾਂ ਦੀਆਂ ਫਰਮਾਂ ਸ਼ਾਮਲ … Continue reading RBI ਦੀ ਵੱਡੀ ਕਾਰਵਾਈ: 135 NBFC ਕੰਪਨੀਆਂ ਦੇ ਲਾਇਸੈਂਸ ਰੱਦ, ਨਿਵੇਸ਼ਕਾਂ ਲਈ ਚੇਤਾਵਨੀ ਜਾਰੀ