skip to content

Haryana Accident : ਰੇਵਾੜੀ ‘ਚ ਕਾਰ ‘ਤੇ ਟਰੱਕ ਪਲਟਣ ਕਾਰਨ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, 5 ਸਾਲਾ ਬੱਚਾ ਜ਼ਖ਼ਮੀ

Rewari Road Accident : ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਵਿੱਚ, ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ ‘ਤੇ ਸ਼ਨੀਵਾਰ ਦੇਰ ਰਾਤ ਛੋਲਿਆਂ ਨਾਲ ਭਰਿਆ ਇੱਕ ਟਰੱਕ ਕਾਰ ‘ਤੇ ਪਲਟ ਗਿਆ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦਕਿ 5 ਸਾਲਾ ਬੱਚਾ ਜ਼ਖ਼ਮੀ ਹੋ ਗਿਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਪ੍ਰਾਪਤ … Continue reading Haryana Accident : ਰੇਵਾੜੀ ‘ਚ ਕਾਰ ‘ਤੇ ਟਰੱਕ ਪਲਟਣ ਕਾਰਨ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, 5 ਸਾਲਾ ਬੱਚਾ ਜ਼ਖ਼ਮੀ