skip to content

ਰਿਸ਼ੀਕੇਸ਼-ਬਦਰੀਨਾਥ ਬੱਸ ਹਾਦਸਾ : PM ਮੋਦੀ ਤੇ CM ਧਾਮੀ ਨੇ ਦੁੱਖ ਪ੍ਰਗਟਾਇਆ ; ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

Rishikesh Badrinath Bus Accident : ਉੱਤਰਾਖੰਡ ਵਿੱਚ ਮੰਗਲਵਾਰ ਸਵੇਰੇ ਰਿਸ਼ੀਕੇਸ਼-ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਬੱਸ ਰਿਸ਼ੀਕੇਸ਼ ਤੋਂ ਸ੍ਰੀਨਗਰ ਵੱਲ ਜਾ ਰਹੀ ਸੀ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ਵਿੱਚ ਯਾਤਰੀ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। … Continue reading ਰਿਸ਼ੀਕੇਸ਼-ਬਦਰੀਨਾਥ ਬੱਸ ਹਾਦਸਾ : PM ਮੋਦੀ ਤੇ CM ਧਾਮੀ ਨੇ ਦੁੱਖ ਪ੍ਰਗਟਾਇਆ ; ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ