skip to content

Rishikesh Train Accident : ਉਜੈਨ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜਾਨੀ ਬਚਾਅ

Rishikesh train accident : ਉਜੈਨ ਐਕਸਪ੍ਰੈਸ ਦੇ ਤਿੰਨ ਡੱਬੇ ਯੋਗ ਨਗਰੀ ਰਿਸ਼ੀਕੇਸ਼ ਰੇਲਵੇ ਸਟੇਸ਼ਨ ਦੇ ਨੇੜੇ ਖੰਡ ਗਾਓਂ ਖੇਤਰ ਵਿੱਚ ਪਟੜੀ ਤੋਂ ਉਤਰ ਗਏ। ਇਹ ਘਟਨਾ ਰਾਤ 9:30 ਵਜੇ ਦੇ ਕਰੀਬ ਵਾਪਰੀ। ਹਾਦਸੇ ਸਮੇਂ ਰੇਲਗੱਡੀ ਵਿੱਚ ਕੋਈ ਯਾਤਰੀ ਸਵਾਰ ਨਹੀਂ ਸੀ। ਇਸ ਹਾਦਸੇ ਵਿੱਚ ਰੇਲਗੱਡੀ ਦੇ ਤਿੰਨ ਡੱਬੇ ਨੁਕਸਾਨੇ ਗਏ। ਘਟਨਾ ਵਾਲੀ ਥਾਂ ਦੇ ਨੇੜੇ … Continue reading Rishikesh Train Accident : ਉਜੈਨ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰੇ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜਾਨੀ ਬਚਾਅ