Hoshiarpur Road Accident : ਹੁਸ਼ਿਆਰਪੁਰ ਦੇ ਮੁਕੇਰੀਆਂ ਹਾਈਵੇ ‘ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਸਕੂਲ ਬੱਸ ਨੇ ਸਕੂਟਰੀ ਸਵਾਰ ਮਹਿਲਾ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ ਸਕੂਟਰੀ ‘ਤੇ ਸਵਾਰ 13 ਸਾਲਾ ਬੱਚੀ ਦੀ ਮੌਤ ਹੋ ਗਈ ਹੈ।
Punjab Gazetted Holiday : ਸਾਲ-2026 ਦੀਆਂ ਗਜਟਿਡ ਛੁੱਟੀਆਂ ਦਾ ਐਲਾਨ
Sugarcane Price : ਗੰਨੇ ਦੇ ਭਾਅ ‘ਚ 15 ਰੁਪਏ ਦਾ ਵਾਧਾ, ਸੀਐਮ ਮਾਨ ਨੇ 416 ਰੁਪਏ ਕੁਇੰਟਲ ਐਲਾਨਿਆ ਭਾਅ
ਮਿਲੀ ਜਾਣਕਾਰੀ ਅਨੁਸਾਰ ਜਦੋਂ ਇਕ ਔਰਤ ਐਕਟਿਵਾ ‘ਤੇ 3 ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਸੀ ਤਾਂ ਸੜਕ ‘ਤੇ ਉਸ ਦੇ ਪਿੱਛੋਂ ਆ ਰਹੀ ਉਸੇ ਹੀ ਸਕੂਲ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਇਕ 13 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।

