Punjab News
Punjab News

R.P Singh : ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ‘GST Next Gen 2.0’ ਲੋਕਾਂ ਦੇ ਹਿੱਤ ਵਿੱਚ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਦੇਸ਼ ਦੀ ਅਰਥਵਿਵਸਥਾ ਹੋਰ ਮਜ਼ਬੂਤ ਹੋਵੇਗੀ ਅਤੇ ਕਾਰੋਬਾਰੀ ਵਰਗ ਨੂੰ ਵੱਡੀ ਰਾਹਤ ਮਿਲੇਗੀ।