skip to content

Last Updated: November 26, 2026

Dainik Savera Times Logo

ਰੁਦ੍ਰਪ੍ਰਯਾਗ ਵਿਵਾਦ: CM ਭਗਵੰਤ ਮਾਨ ਨੇ ਉੱਤਰਾਖੰਡ CM ਨਾਲ ਕੀਤੀ ਵਿਸ਼ੇਸ਼ ਗੱਲਬਾਤ

22 June 2026 ਅੱਪਡੇਟ ਕੀਤਾ ਗਿਆ

ਰੁਦ੍ਰਪ੍ਰਯਾਗ ਵਿਵਾਦ: CM ਭਗਵੰਤ ਮਾਨ ਨੇ ਉੱਤਰਾਖੰਡ CM ਨਾਲ ਕੀਤੀ ਵਿਸ਼ੇਸ਼ ਗੱਲਬਾਤ

ਪੰਜਾਬ ਡੈਸਕ: ਰੁਦ੍ਰਪ੍ਰਯਾਗ (ਉੱਤਰਾਖੰਡ) ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਸਥਿਤੀ ਨੂੰ ਜਲਦੀ ਸ਼ਾਂਤ ਕੀਤਾ ਜਾਵੇ ਅਤੇ ਦੋਵੇਂ ਸੂਬੇ ਮਿਲ ਕੇ ਹਾਲਾਤ ਸੰਭਾਲਣ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਦੋਵਾਂ ਪੱਖਾਂ ਦੀ ਗੱਲ ਧਿਆਨ ਨਾਲ ਅਤੇ ਨਿਰਪੱਖ ਤਰੀਕੇ ਨਾਲ ਸੁਣਨੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਦੋਵੇਂ ਧਿਰਾਂ ਦਾ ਪੱਖ ਜਾਣਨਾ ਜ਼ਰੂਰੀ ਹੈ, ਤਾਂ ਜੋ ਇਨਸਾਫ਼ ਹੋ ਸਕੇ ਅਤੇ ਸ਼ਾਂਤੀ ਬਣੀ ਰਹੇ।

ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਮਸਲੇ ਦਾ ਹੱਲ ਸ਼ਾਂਤੀਪੂਰਨ ਤਰੀਕੇ ਨਾਲ ਕੱਢਿਆ ਜਾਵੇ, ਤਾਂ ਜੋ ਇਲਾਕੇ ਵਿੱਚ ਭਾਈਚਾਰਾ ਅਤੇ ਅਮਨ ਕਾਇਮ ਰਹੇ।

ਇਹ ਵੀ ਪੜੋਂ:

ਗੋਪਾਲਗੰਜ ‘ਚ ਹਿੰਸਕ ਹਮਲਾ: ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਵਾਰ

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਉੱਤਰਾਖੰਡ ਵਿੱਚ ਰਹਿ ਰਹੇ ਸਿੱਖਾਂ ਅਤੇ ਉੱਥੇ ਗਏ ਪੰਜਾਬੀ ਸ਼ਰਧਾਲੂਆਂ ਨੂੰ ਸ਼ਾਂਤ ਰਹਿਣ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੀ ਸੁਰੱਖਿਆ ਅਤੇ ਮਦਦ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਔਖੀ ਘੜੀ ਵਿੱਚ ਨਾਲ ਖੜੀ ਰਹੇਗੀ।

 ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਵਿਚਾਲੇ ਹੋਏ ਵਿਵਾਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਸਥਿਤੀ ਨੂੰ ਜਲਦੀ ਸ਼ਾਂਤ ਕੀਤਾ ਜਾਵੇ ਅਤੇ ਦੋਵੇਂ ਸੂਬੇ ਮਿਲ ਕੇ ਹਾਲਾਤ ਸੰਭਾਲਣ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਦੋਵਾਂ ਪੱਖਾਂ ਦੀ ਗੱਲ ਧਿਆਨ ਨਾਲ ਅਤੇ ਨਿਰਪੱਖ ਤਰੀਕੇ ਨਾਲ ਸੁਣਨੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਦੋਵੇਂ ਧਿਰਾਂ ਦਾ ਪੱਖ ਜਾਣਨਾ ਜ਼ਰੂਰੀ ਹੈ, ਤਾਂ ਜੋ ਇਨਸਾਫ਼ ਹੋ ਸਕੇ ਅਤੇ ਸ਼ਾਂਤੀ ਬਣੀ ਰਹੇ।

ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਮਸਲੇ ਦਾ ਹੱਲ ਸ਼ਾਂਤੀਪੂਰਨ ਤਰੀਕੇ ਨਾਲ ਕੱਢਿਆ ਜਾਵੇ, ਤਾਂ ਜੋ ਇਲਾਕੇ ਵਿੱਚ ਭਾਈਚਾਰਾ ਅਤੇ ਅਮਨ ਕਾਇਮ ਰਹੇ।

ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਉੱਤਰਾਖੰਡ ਵਿੱਚ ਰਹਿ ਰਹੇ ਸਿੱਖਾਂ ਅਤੇ ਉੱਥੇ ਗਏ ਪੰਜਾਬੀ ਸ਼ਰਧਾਲੂਆਂ ਨੂੰ ਸ਼ਾਂਤ ਰਹਿਣ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੀ ਸੁਰੱਖਿਆ ਅਤੇ ਮਦਦ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਔਖੀ ਘੜੀ ਵਿੱਚ ਨਾਲ ਖੜੀ ਰਹੇਗੀ।

rudraprayag-dispute-bhagwant-mann-uttarakhand-cm-discussion

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.