Site icon Dainik Savera Punjab

ਸਠਿਆਲਾ ਗੁਰਦੁਆਰੇ ਵਿੱਚ ਬੇਅਦਬੀ, ਗੁਰੂ ਗ੍ਰੰਥ ਸਾਹਿਬ ਦੇ 9 ਅੰਗ ਪਾੜੇ

ਸਠਿਆਲਾ: ਅੱਜ ਗੁਰਦੁਆਰਾ ਨੌਵੀ ਪਾਤਸ਼ਾਹੀ, ਸਠਿਆਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਗੰਭੀਰ ਘਟਨਾ ਸਾਹਮਣੇ ਆਈ, ਜਿੱਥੇ ਪਵਿੱਤਰ ਬੀੜ ਦੇ ਕੁਝ ਅੰਗ ਪਾੜ ਕੇ ਗਲੀ ਵਿੱਚ ਸੁੱਟੇ ਗਏ।

ਮਜੀਠੀਆ ਮੁਹਾਲੀ ਅਦਾਲਤ ਵਿੱਚ ਪੇਸ਼, ਆਮਦਨ ਤੋਂ ਵੱਧ ਜਾਇਦਾਦ ਕੇਸ ਦੀ ਸੁਣਵਾਈ 18 ਅਪ੍ਰੈਲ ਤੱਕ ਟਲੀ

ਮੁੱਖ ਗਿਆਨੀ ਸੁੱਚਾ ਸਿੰਘ, ਗਿਆਨੀ ਬੁਟਾ ਸਿੰਘ ਅਤੇ ਸੰਗਤਾਂ ਨੇ ਦੱਸਿਆ ਕਿ ਕੁੱਲ 9 ਅੰਗ ਪਾੜੇ ਗਏ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਅਰੁਣ ਸ਼ਰਮਾ ਅਤੇ ਐਸਐਚਓ ਗੁਰਵਿੰਦਰ ਸਿੰਘ ਬਿਆਸ ਮੌਕੇ ‘ਤੇ ਪਹੁੰਚੇ ਅਤੇ ਕੈਮਰਿਆਂ ਦੀ ਜਾਂਚ ਕਰਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

sacrilege-sathiala-gurdwara-9-pages

Exit mobile version