skip to content

PM Modi: ‘ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਾਡੀ ਪਹਿਲ’, ਅਕਾਲੀ ਦਲ ਦੀ NDA ’ਚ ਵਾਪਸੀ ਦਾ ਸਵਾਗਤ

Akali Dal NDA Alliance: ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੜ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (NDA) ਵਿੱਚ ਸ਼ਮੂਲੀਅਤ ਕਰ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਦੋਵਾਂ ਪਾਰਟੀਆਂ ਦੇ ਰਿਸ਼ਤੇ ਨੂੰ ਪੁਰਾਣੀ … Continue reading PM Modi: ‘ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਾਡੀ ਪਹਿਲ’, ਅਕਾਲੀ ਦਲ ਦੀ NDA ’ਚ ਵਾਪਸੀ ਦਾ ਸਵਾਗਤ