skip to content

ਪਾਕਿਸਤਾਨ ‘ਚ ਘੱਟ ਗਿਣਤੀ ਕੁੜੀਆਂ ਦੀ ਸੁਰੱਖਿਆ ‘ਤੇ ਉਠੇ ਸਵਾਲ, ਯੂਰਪੀ ਸੰਸਦ ‘ਚ ਚਿੰਤਾ ਜ਼ਾਹਰ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਵਿੱਚ ਈਸਾਈ, ਹਿੰਦੂ ਅਤੇ ਹੋਰ ਧਾਰਮਿਕ ਘੱਟ ਗਿਣਤੀਆਂ ਦੀਆਂ ਨਾਬਾਲਗ ਕੁੜੀਆਂ ਦੀ ਸੁਰੱਖਿਆ ਨੂੰ ਲੈ ਕੇ ਯੂਰਪੀ ਸੰਸਦ ਵਿੱਚ ਗੰਭੀਰ ਚਿੰਤਾ ਜ਼ਾਹਰ ਕੀਤੀ ਗਈ ਹੈ। ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਯੂਰਪੀ ਸੰਸਦ ਮੈਂਬਰਾਂ ਨੇ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਬਾਲ ਵਿਆਹ ਦੇ ਮਾਮਲਿਆਂ ‘ਤੇ ਤੁਰੰਤ ਕਾਨੂੰਨੀ ਕਦਮ ਚੁੱਕਣ ਦੀ ਮੰਗ ਕੀਤੀ ਹੈ। … Continue reading ਪਾਕਿਸਤਾਨ ‘ਚ ਘੱਟ ਗਿਣਤੀ ਕੁੜੀਆਂ ਦੀ ਸੁਰੱਖਿਆ ‘ਤੇ ਉਠੇ ਸਵਾਲ, ਯੂਰਪੀ ਸੰਸਦ ‘ਚ ਚਿੰਤਾ ਜ਼ਾਹਰ