skip to content

BIG BREAKING : ਈਡੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਕੀਤਾ ਗ੍ਰਿਫ਼ਤਾਰ

ਪੰਜਾਬ ਡੈਸਕ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਸਵੇਰ ਤੋਂ ਹੀ ਈਡੀ ਦੀ ਛਾਪੇਮਾਰੀ ਚੱਲ ਰਹੀ ਸੀ। ਹੁਣ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਈਡੀ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ, ਉਨ੍ਹਾਂ ਦੇ ਘਰ ਦੇ ਬਾਹਰ ਲਗਭਗ 8 ਈਡੀ ਵਾਹਨ ਖੜ੍ਹੇ ਦੇਖੇ ਗਏ। ਸੰਜੀਵ … Continue reading BIG BREAKING : ਈਡੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਕੀਤਾ ਗ੍ਰਿਫ਼ਤਾਰ