skip to content

BIG BREAKING : ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਨਿਕਲੀ ED, ਚੰਡੀਗੜ੍ਹ ਤੋਂ ਦਿੱਲੀ ।..

ਪੰਜਾਬ ਨਿਊਜ਼ : ਪੰਜਾਬ ਦੀ ਸਿਆਸਤ ਵਿੱਚ ਹਲਚਲ ਉਸ ਵੇਲੇ ਹੋਰ ਤੇਜ਼ ਹੋ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਕੈਬਨਿਟ ਮੰਤਰੀ Sanjeev Arora ਨੂੰ ਆਪਣੇ ਨਾਲ ਲੈ ਕੇ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਈ। ਸਵੇਰੇ ਹੋਈ ਲੰਬੀ ਪੁੱਛਗਿੱਛ ਅਤੇ ਛਾਪੇਮਾਰੀ ਤੋਂ ਬਾਅਦ ਈਡੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਸਖ਼ਤ ਸੁਰੱਖਿਆ … Continue reading BIG BREAKING : ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਨਿਕਲੀ ED, ਚੰਡੀਗੜ੍ਹ ਤੋਂ ਦਿੱਲੀ ।..