skip to content

BREAKING : ਸੰਜੀਵ ਅਰੋੜਾ ਨੂੰ ਅਦਾਲਤ ਤੋਂ ਝਟਕਾ: ਜ਼ਮਾਨਤ ਅਰਜ਼ੀ ਖਾਰਜ,ਗੁਰੂਗ੍ਰਾਮ ਅਦਾਲਤ ਦਾ ਵੱਡਾ ਫੈਸਲਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਅਦਾਲਤ ਵੱਲੋਂ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। 26 ਜੂਨ ਤੱਕ ਨਿਆਂਇਕ ਹਿਰਾਸਤ ਅਦਾਲਤੀ ਫੈਸਲੇ ਮੁਤਾਬਕ ਸੰਜੀਵ ਅਰੋੜਾ ਨੂੰ ਹੁਣ 26 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਾ ਪਵੇਗਾ। ਇਸ ਫੈਸਲੇ ਨਾਲ ਉਨ੍ਹਾਂ ਦੀਆਂ ਕਾਨੂੰਨੀ … Continue reading BREAKING : ਸੰਜੀਵ ਅਰੋੜਾ ਨੂੰ ਅਦਾਲਤ ਤੋਂ ਝਟਕਾ: ਜ਼ਮਾਨਤ ਅਰਜ਼ੀ ਖਾਰਜ,ਗੁਰੂਗ੍ਰਾਮ ਅਦਾਲਤ ਦਾ ਵੱਡਾ ਫੈਸਲਾ