skip to content

PUNJAB BREAKING : ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ ; ਕਈ ਟਿਕਾਣਿਆਂ ਦੀ ਤਲਾਸ਼ੀ

ਪੰਜਾਬ ਡੈਸਕ : ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗਈ ਛਾਪੇਮਾਰੀ ਨੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਈਡੀ ਦੀ ਇੱਕ ਟੀਮ ਸਵੇਰੇ ਅਚਾਨਕ ਉਨ੍ਹਾਂ ਦੇ ਘਰ ਪਹੁੰਚੀ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਕਾਰਵਾਈ ਦੌਰਾਨ, ਸਖ਼ਤ ਸੁਰੱਖਿਆ … Continue reading PUNJAB BREAKING : ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ ; ਕਈ ਟਿਕਾਣਿਆਂ ਦੀ ਤਲਾਸ਼ੀ