skip to content

BREAKING : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ ; ਅਦਾਲਤ ਨੇ ਈਡੀ ਨੂੰ ਸੱਤ ਦਿਨਾਂ ਦਾ ਦਿੱਤਾ ਰਿਮਾਂਡ

ਚੰਡੀਗੜ੍ਹ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਰੋੜਾ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਅਰੋੜਾ ਨੂੰ ਸੱਤ ਦਿਨਾਂ ਲਈ ਏਜੰਸੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਈਡੀ ਨੇ ਲੰਮੀ ਪੁੱਛਗਿੱਛ ਤੋਂ ਬਾਅਦ ਸ਼ਨੀਵਾਰ ਨੂੰ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। … Continue reading BREAKING : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ ; ਅਦਾਲਤ ਨੇ ਈਡੀ ਨੂੰ ਸੱਤ ਦਿਨਾਂ ਦਾ ਦਿੱਤਾ ਰਿਮਾਂਡ