skip to content

ਸਾਵਣ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਅੱਜ ਸ਼ਹੀਦੀ ਦਿਹਾੜਾ

ਅੰਮ੍ਰਿਤਸਰ: ਸਿੱਖ ਧਰਮ ਵਿੱਚ ਅਹਿਮ ਮਹੱਤਤਾ ਰੱਖਣ ਵਾਲਾ ਦਿਹਾੜਾ ਅੱਜ 16 ਜੁਲਾਈ 2026 ਨੂੰ ਸੰਗਰਾਂਦ (ਸਾਵਣ ਮਹੀਨਾ) ਅਤੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਵਜੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਕੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ … Continue reading ਸਾਵਣ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਅੱਜ ਸ਼ਹੀਦੀ ਦਿਹਾੜਾ