Big Breaking Jalandhar : ਪੰਜਾਬ ‘ਚ ਐੱਸਸੀ ਵਰਗ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਲੈ ਕੇ ਕਈ ਕਾਲਜਾਂ ਦੇ ਵਿਦਿਆਰਥੀਆਂ ਨੇ ਕਈ ਧਰਨੇ ਪ੍ਰਦਰਸ਼ਨ ਵੀ ਕੀਤੇ। ਇਸ ਸਮੱਸਿਆ ਦਾ ਹੱਲ ਹੁਣ ਸੀਐਮ ਮਾਨ ਕਰਨਗੇ। ਅੱਜ ਸੀਐਮ ਮਾਨ ਪੀਏਪੀ ਜਲੰਧਰ ਦਾ ਦੌਰਾ ਕਰਨਗੇ ਤੇ ਐਸਸੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸਮੱਸਿਆ ਦਾ ਹੱਲ ਕਰਨਗੇ। ਤਕਰੀਬਨ ਸਾਢੇ 11 ਵਜੇ ਦੇ ਕਰੀਬ ਉਨ੍ਹਾਂ ਦੇ ਪੀਏਪੀ ਜਲੰਧਰ ‘ਚ ਪਹੁੰਚਣ ਦੀ ਉਮੀਦ ਹੈ। ਇਸ ਕੋਸ਼ਿਸ਼ ਤਹਿਤ ਵਿਦਿਆਰਥੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਕਾਲਰਸ਼ਿਪ ਦੀ ਸਮੱਸਿਆ ਹੱਲ ਹੋਣ ਦੀ ਉਮੀਦ ਹੈ।
Big Breaking : 1 ਫਰਵਰੀ ਨੂੰ Halwara Airport ਦਾ ਉਦਘਾਟਨ ਕਰਨਗੇ PM ਮੋਦੀ

मेष: दिन शुभ रहेगा...