skip to content

MURDER : ਸਕੂਲ ਸਮੇਂ ਦੇ ਵਿਵਾਦ ਨੂੰ ਲੈ ਕੇ ਚੱਲ ਰਹੀ ਰੰਜਿਸ਼ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਟਿਆਲਾ : ਪਟਿਆਲਾ ਦੇ ਤ੍ਰਿਪੜੀ (Tripuri ) ਇਲਾਕੇ ਅਧੀਨ ਪੈਂਦੇ ਰਣਜੀਤ ਨਗਰ ਵਿੱਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐਸਪੀ ਸਿਟੀ-2 ਜੰਗਜੀਤ … Continue reading MURDER : ਸਕੂਲ ਸਮੇਂ ਦੇ ਵਿਵਾਦ ਨੂੰ ਲੈ ਕੇ ਚੱਲ ਰਹੀ ਰੰਜਿਸ਼ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ