School Timing Change : ਪੰਜਾਬ ਸਰਕਾਰ ਨੇ ਇੱਕ ਵਾਰ ਮੁੜ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਦੇ ਹੋਏ ਅੱਜ ਤੋਂ ਆਮ ਵਾਂਗ ਖੋਲ੍ਹੇ ਜਾਣ ਦਾ ਫੈਸਲਾ ਲਿਆ ਹੈ। ਦੱਸ ਦਈਏ ਕਿ ਲੰਘੀ 15 ਜਨਵਰੀ ਨੂੰ ਸਿੱਖਿਆ ਵਿਭਾਗ ਵੱਲੋਂ ਸੰਘਣੀ ਧੁੰਦ ਅਤੇ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਵਧਾ ਕੇ 10 ਵਜੇ ਤੋਂ 3 ਵਜੇ ਤਕ ਕੀਤਾ ਗਿਆ ਸੀ।
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (22-01-2026)
ਸਿੱਖਿਆ ਵਿਭਾਗ ਵੱਲੋਂ ਹੁਕਮਾਂ ਅਨੁਸਾਰ, ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਰਦੀਆਂ ਦੇ ਮੌਸਮ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਅਪਡੇਟ ਕੀਤੇ ਸ਼ਡਿਊਲ ਦੀ ਪਾਲਣਾ ਕਰਨਗੇ। ਸੋਧੇ ਹੋਏ ਸਮੇਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤਕ ਖੁੱਲ੍ਹਣਗੇ।
Ruchak Rajyog : ਮੰਗਲ ਗ੍ਰਹਿ ਬਣਾਉਣਗੇ ਰੁਚਕ ਮਹਾਪੁਰਸ਼ ਯੋਗ, ਇਨ੍ਹਾਂ ਦਾ ਆਵੇਗਾ ਸੁਨਹਿਰੀ ਸਮਾਂ
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਕੂਲਾਂ ਨੂੰ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੋਧਿਆ ਹੋਇਆ ਸ਼ਡਿਊਲ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

मेष: दिन शुभ रहेगा...