skip to content

ਗੁਰੂਗ੍ਰਾਮ ਦੀ ਭੌਂਡਸੀ ਜੇਲ੍ਹ ਵਿੱਚ ਕੇਜਰੀਵਾਲ-ਭਗਵੰਤ ਮਾਨ ਦੀ ਅਚਾਨਕ ਐਂਟਰੀ, ਜੇਲ੍ਹ ਵਿੱਚ ਬੰਦ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਗੁਪਤ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਅਚਾਨਕ ਗੁਰੂਗ੍ਰਾਮ ਪਹੁੰਚ ਕੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ।ਦੋਵੇਂ ਸੀਨੀਅਰ ਆਗੂ ਸਿੱਧੇ ਦਿੱਲੀ ਤੋਂ ਗੁਰੂਗ੍ਰਾਮ ਦੀ ਉੱਚ-ਸੁਰੱਖਿਆ ਵਾਲੀ ਭੌਂਡਸੀ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਬੰਦ ਕਮਰੇ ਵਿੱਚ 20 … Continue reading ਗੁਰੂਗ੍ਰਾਮ ਦੀ ਭੌਂਡਸੀ ਜੇਲ੍ਹ ਵਿੱਚ ਕੇਜਰੀਵਾਲ-ਭਗਵੰਤ ਮਾਨ ਦੀ ਅਚਾਨਕ ਐਂਟਰੀ, ਜੇਲ੍ਹ ਵਿੱਚ ਬੰਦ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਗੁਪਤ ਮੀਟਿੰਗ