skip to content

ਮੰਡੀ ਗੋਬਿੰਦਗੜ੍ਹ ਵਿੱਚ ਸਨਸਨੀ: ਰਿਕਸ਼ੇ ‘ਚ ਲਿਜਾਏ ਜਾ ਰਹੇ ਬਾਕਸ ਬੈੱਡ ਵਿੱਚੋਂ ਮਿਲੀ ਔਰਤ ਦੀ ਲਾਸ਼

ਪੰਜਾਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਰਿਕਸ਼ੇ ‘ਤੇ ਲਿਜਾਏ ਜਾ ਰਹੇ ਬਾਕਸ ਬੈੱਡ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ। ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਭਾਰੀ ਭੀੜ ਇਕੱਠੀ ਹੋ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ, ਰਿਕਸ਼ੇ ਰਾਹੀਂ ਬਾਕਸ ਬੈੱਡ … Continue reading ਮੰਡੀ ਗੋਬਿੰਦਗੜ੍ਹ ਵਿੱਚ ਸਨਸਨੀ: ਰਿਕਸ਼ੇ ‘ਚ ਲਿਜਾਏ ਜਾ ਰਹੇ ਬਾਕਸ ਬੈੱਡ ਵਿੱਚੋਂ ਮਿਲੀ ਔਰਤ ਦੀ ਲਾਸ਼