skip to content

Police Suspended: ਹੋਟਲ ਮਹਿਮਾਨ ਨੂੰ ਨਸ਼ਿਆਂ ਦੇ ਮਾਮਲੇ ‘ਚ ਫਸਾਉਣ ਦੀ ਧਮਕੀ ਦਾ ਵੀਡੀਓ ਵਾਇਰਲ, 6 ਪੁਲਿਸ ਮੁਲਾਜ਼ਮ ਮੁਅੱਤਲ

Seoni Police Suspension:  ਮੱਧ ਪ੍ਰਦੇਸ਼ ਦੇ ਸਿਵਨੀ ਜ਼ਿਲ੍ਹੇ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਵੱਡੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਜਦੋਂ ਇੱਕ ਹੋਟਲ ਵਿੱਚ ਲੁਕਵੇਂ ਕੈਮਰੇ ਨਾਲ ਰਿਕਾਰਡ ਹੋਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਸ ਮਾਮਲੇ ਵਿੱਚ ਇੱਕ ਐਡੀਸ਼ਨਲ ਸੁਪਰਡੈਂਟ ਆਫ਼ ਪੁਲਿਸ (ASP) ਅਤੇ ਇੱਕ ਸਬ-ਡਿਵੀਜ਼ਨਲ ਪੁਲਿਸ ਅਫ਼ਸਰ (SDOP) ਸਮੇਤ ਛੇ ਪੁਲਿਸ ਮੁਲਾਜ਼ਮਾਂ … Continue reading Police Suspended: ਹੋਟਲ ਮਹਿਮਾਨ ਨੂੰ ਨਸ਼ਿਆਂ ਦੇ ਮਾਮਲੇ ‘ਚ ਫਸਾਉਣ ਦੀ ਧਮਕੀ ਦਾ ਵੀਡੀਓ ਵਾਇਰਲ, 6 ਪੁਲਿਸ ਮੁਲਾਜ਼ਮ ਮੁਅੱਤਲ