skip to content

ਪੰਜਾਬ–ਚੰਡੀਗੜ੍ਹ ਵਿੱਚ ਮੌਸਮ ਦਾ ਕਹਿਰ! ਜਾਣੋਂ ਆਪਣੇਂ ਇਲਾਕੇ ਦਾ ਹਾਲ…

ਪੰਜਾਬ ਡੈਕਸ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਰੁਖ ਬਦਲ ਲਿਆ ਹੈ। ਅੱਜ ਤੋਂ ਅਗਲੇ ਦੋ ਦਿਨਾਂ ਤੱਕ ਗਰਜ-ਬਿਜਲੀ, ਤੇਜ਼ ਹਵਾਵਾਂ ਅਤੇ ਬਾਰਿਸ਼ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ ਅਤੇ ਮੀਂਹ ਪੈਣ ਦੀ ਵੀ ਪੂਰੀ ਸੰਭਾਵਨਾ ਹੈ। … Continue reading ਪੰਜਾਬ–ਚੰਡੀਗੜ੍ਹ ਵਿੱਚ ਮੌਸਮ ਦਾ ਕਹਿਰ! ਜਾਣੋਂ ਆਪਣੇਂ ਇਲਾਕੇ ਦਾ ਹਾਲ…