skip to content

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦੇ ਹੱਕ ਵਿੱਚ SGPC ਤੇ ਅਕਾਲੀ ਦਲ ਨੇ ਕੀਤਾ ਬਚਾਅ

ਪੰਜਾਬ ਡੈਸਕ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਪੰਜਾਬ ਵਿੱਚ ਪ੍ਰਦਰਸ਼ਿਤ ਨਾ ਕੀਤੇ ਜਾਣ ਦੇ ਮਾਮਲੇ ‘ਤੇ ਆਪਣਾ ਪੱਖ ਰੱਖਦਿਆਂ ਇਸ ਨੂੰ ਚਿੰਤਾਜਨਕ ਕਰਾਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਤਿਹਾਸ ਨਾਲ ਜੁੜੇ ਤੱਥਾਂ ਜਾਂ ਘਟਨਾਵਾਂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਲੋਕਤੰਤਰ ਦੀ ਭਾਵਨਾ ਅਤੇ … Continue reading ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦੇ ਹੱਕ ਵਿੱਚ SGPC ਤੇ ਅਕਾਲੀ ਦਲ ਨੇ ਕੀਤਾ ਬਚਾਅ