skip to content

1980-90 ਦੇ ਦਹਾਕੇ ਦੇ ਸਿੱਖਾਂ ’ਤੇ ਅੱਤਿਆਚਾਰਾਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਪਾਸ ਕੀਤੇ ਅਹਿਮ ਮਤੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਦਫ਼ਤਰ ਵਿੱਚ ਹੋਈ। ਮੀਟਿੰਗ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ। ਮੀਟਿੰਗ ਵਿੱਚ ਸੰਨ 1980 ਅਤੇ 1990 ਦੇ ਦਹਾਕਿਆਂ ਦੌਰਾਨ ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰਾਂ ਨੂੰ ਦਰਸਾਉਣ ਵਾਲੀ ਫ਼ਿਲਮ ‘ਸਤਲੁਜ’ ਦੀ ਟੀਮ ਦਾ … Continue reading 1980-90 ਦੇ ਦਹਾਕੇ ਦੇ ਸਿੱਖਾਂ ’ਤੇ ਅੱਤਿਆਚਾਰਾਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਪਾਸ ਕੀਤੇ ਅਹਿਮ ਮਤੇ