ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵਿੱਚ ਜਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਨਮਾਨ ਬਿੱਲ 2026 ਸਬੰਧੀ ਵਿਵਾਦ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਿੱਲ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ਨੂੰ ਗੁੰਮਰਾਹ ਦੱਸਿਆ। ਧਾਮੀ ਅਨੁਸਾਰ, ਸਰਕਾਰ ਵੱਲੋਂ ਪੇਸ਼ … Continue reading SGPC ਦੇ ਕਮੇਟੀ ਦੇ ਪ੍ਰਧਾਨ ਧਾਮੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਨਮਾਨ ਬਿੱਲ ਤੇ ਪੰਜਾਬ ਦੇ ਵਿੱਤ ਮੰਤਰੀ ਉਤੇ ਦੋਸ਼ ਲਾਏ!
Copy and paste this URL into your WordPress site to embed
Copy and paste this code into your site to embed