skip to content

17 ਜੁਲਾਈ ਨੂੰ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ, ‘ਸਤਲੁਜ’ ਫਿਲਮ ਖ਼ਿਲਾਫ਼ 10 ਜੁਲਾਈ ਨੂੰ ਸੜਕਾਂ ‘ਤੇ ਉਤਰੇਗੀ ਸ਼੍ਰੋਮਣੀ ਕਮੇਟੀ

ਪੰਜਾਬ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਅਹਿਮ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100ਵੀਂ ਸ਼ਹੀਦੀ ਸ਼ਤਾਬਦੀ 17 ਜੁਲਾਈ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਹ ਸਮਾਗਮ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਬਣੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਯੋਜਿਤ ਕੀਤਾ ਜਾਵੇਗਾ। … Continue reading 17 ਜੁਲਾਈ ਨੂੰ ਸ. ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾਂਜਲੀ, ‘ਸਤਲੁਜ’ ਫਿਲਮ ਖ਼ਿਲਾਫ਼ 10 ਜੁਲਾਈ ਨੂੰ ਸੜਕਾਂ ‘ਤੇ ਉਤਰੇਗੀ ਸ਼੍ਰੋਮਣੀ ਕਮੇਟੀ