skip to content

ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੋ ਦਰਸ਼ਨ

ਅੰਮ੍ਰਿਤਸਰ: ਬ੍ਰਹਮ ਗਿਆਨੀ, ਮਹਾਨ ਵਿਦਵਾਨ ਅਤੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਡੇਰਾ ਸੰਤ ਅਮੀਰ ਸਿੰਘ, ਗਲੀ ਸੱਤੋ ਵਾਲੀ, ਕਟੜਾ ਕਰਮ ਸਿੰਘ ਵਿਖੇ ਪੂਰੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਸਮਾਗਮ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, … Continue reading ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ: ਹੱਥ-ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰੋ ਦਰਸ਼ਨ