skip to content

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸੂਬਾ ਪ੍ਰਧਾਨ ਦਾ ਐਲਾਨ ਕੀਤਾ, ਹਰਕੇਸ਼ ਸਿੰਘ ਮੋਹਰੀ ਨੂੰ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿੱਚ ਆਪਣੀ ਸੰਗਠਨਾਤਮਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਹਰਕੇਸ਼ ਸਿੰਘ ਮੋਹਰੀ ਨੂੰ ਹਰਿਆਣਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਅਧਿਕਾਰਕ ਐਲਾਨ ਸੁਖਬੀਰ ਸਿੰਘ ਬਾਦਲ … Continue reading ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸੂਬਾ ਪ੍ਰਧਾਨ ਦਾ ਐਲਾਨ ਕੀਤਾ, ਹਰਕੇਸ਼ ਸਿੰਘ ਮੋਹਰੀ ਨੂੰ ਮਿਲੀ ਜ਼ਿੰਮੇਵਾਰੀ