skip to content

ਸ਼੍ਰੋਮਣੀ ਅਕਾਲੀ ਦਲ ਦੀਆਂ ਅੱਜ ਦੋ ਅਹਿਮ ਮੀਟਿੰਗਾਂ, ਸੁਖਬੀਰ ਬਾਦਲ ਕਰਨਗੇ ਅਗਵਾਈ

ਪੰਜਾਬ ਡੈਸਕ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿੱਚ ਦੋ ਮਹੱਤਵਪੂਰਨ ਬੈਠਕਾਂ ਸੱਦੀਆਂ ਹਨ। ਦੋਵੇਂ ਮੀਟਿੰਗਾਂ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ, ਜਿਨ੍ਹਾਂ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਪਹਿਲੀ ਮੀਟਿੰਗ ਦੁਪਹਿਰ 12 ਵਜੇ ਪਾਰਟੀ ਦੀ ਕੋਰ ਕਮੇਟੀ ਨਾਲ … Continue reading ਸ਼੍ਰੋਮਣੀ ਅਕਾਲੀ ਦਲ ਦੀਆਂ ਅੱਜ ਦੋ ਅਹਿਮ ਮੀਟਿੰਗਾਂ, ਸੁਖਬੀਰ ਬਾਦਲ ਕਰਨਗੇ ਅਗਵਾਈ