Punjab News
Punjab News

Punjab News : ਸੋਸ਼ਲ ਮੀਡੀਆ ‘ਤੇ SHO ਅਤੇ MLA ਵਿਚਕਾਰ ਹੋਈ ਤਿੱਖੀ ਬਹਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦੋਵੇਂ ਪੱਖਾਂ ਵਿਚਕਾਰ ਕਿਸੇ ਮਾਮਲੇ ਨੂੰ ਲੈ ਕੇ ਤਣਾਅਪੂਰਨ ਗੱਲਬਾਤ ਦੇਖਣ ਨੂੰ ਮਿਲ ਰਹੀ ਹੈ। ਲੋਕ ਇਸ ਮਾਮਲੇ ‘ਤੇ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਜਾਣਨਾ ਚਾਹੁੰਦੇ ਹਨ ਕਿ ਅਸਲ ਮਾਮਲਾ ਹੈ ਕੀ।