skip to content

ਬਠਿੰਡਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ—ਮਾਨਸਿਕ ਤਣਾਅ ‘ਚ ਫੌਜੀ ਨੇ ਮਾਪਿਆਂ ਨੂੰ ਮਾਰੀਆਂ ਗੋਲੀਆਂ

ਨੈਸ਼ਨਲ ਡੈਸਕ (ਦੈਨਿਕ ਸਵੇਰਾ): ਬਠਿੰਡਾ ਦੇ ਜੋਗੀ ਨਗਰ ਵਿੱਚ ਛੁੱਟੀ ‘ਤੇ ਘਰ ਆਏ ਇੱਕ ਮਾਨਸਿਕ ਤਣਾਅ ਦਾ ਸ਼ਿਕਾਰ ਫੌਜੀ ਨੇ ਆਪਣੇ ਮਾਪਿਆਂ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਦੋਵੇਂ ਜ਼ਖ਼ਮੀ ਹੋ ਗਏ। ਪਿਤਾ ਦਲਜੀਤ ਸਿੰਘ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।   ਜਾਇਦਾਦੀ ਝਗੜੇ … Continue reading ਬਠਿੰਡਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ—ਮਾਨਸਿਕ ਤਣਾਅ ‘ਚ ਫੌਜੀ ਨੇ ਮਾਪਿਆਂ ਨੂੰ ਮਾਰੀਆਂ ਗੋਲੀਆਂ