skip to content

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਜਲਦੀ ਰਿਲੀਜ਼: ਫੈਨਜ਼ ਵਿੱਚ ਮੁੜ ਚੜ੍ਹਿਆ ਜੋਸ਼

ਪੰਜਾਬ ਡੈਸਕ: ਦਿਵੰਗਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਉਨ੍ਹਾਂ ਦੇ ਅਧਿਕਾਰਿਕ ਇੰਸਟਾਗ੍ਰਾਮ ਹੈਂਡਲ ’ਤੇ ਦਿੱਤੀ ਜਾਣਕਾਰੀ ਮੁਤਾਬਕ ਜਲਦੀ ਹੀ ਉਨ੍ਹਾਂ ਦਾ ਇੱਕ ਨਵਾਂ ਗਾਣਾ ਰਿਲੀਜ਼ ਹੋਣ ਵਾਲਾ ਹੈ। ਇਸ ਅਪਡੇਟ ਤੋਂ ਬਾਅਦ ਫੈਨਜ਼ ਵਿੱਚ ਮੁੜ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।   ਇੰਸਟਾਗ੍ਰਾਮ ਸਟੋਰੀ ਤੋਂ ਮਿਲਿਆ ਸੰਕੇਤ … Continue reading ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ਜਲਦੀ ਰਿਲੀਜ਼: ਫੈਨਜ਼ ਵਿੱਚ ਮੁੜ ਚੜ੍ਹਿਆ ਜੋਸ਼