skip to content

Last Updated: November 27, 2026

Dainik Savera Times Logo

BREAKING : ਪੰਜਾਬ ਦੇ ਮਸ਼ਹੂਰ ਗਾਇਕ ਪਾਲੀ ਦੇਤਵਾਲੀਆ ਨੂੰ ਵੱਡਾ ਸਦਮਾ, ਨੌਜਵਾਨ ਪੁੱਤ ਦਾ ਹਾਰਟ ਅਟੈਕ ਨਾਲ ਦਿਹਾਂਤ

29 April 2026 ਅੱਪਡੇਟ ਕੀਤਾ ਗਿਆ

BREAKING : ਪੰਜਾਬ ਦੇ ਮਸ਼ਹੂਰ ਗਾਇਕ ਪਾਲੀ ਦੇਤਵਾਲੀਆ ਨੂੰ ਵੱਡਾ ਸਦਮਾ, ਨੌਜਵਾਨ ਪੁੱਤ ਦਾ ਹਾਰਟ ਅਟੈਕ ਨਾਲ ਦਿਹਾਂਤ

ਪੰਜਾਬ ਡੈਸਕ : ਲੁਧਿਆਣਾ ਦੇ ਪਰਿਵਾਰਕ ਅਤੇ ਸੱਭਿਆਚਾਰਕ ਗੀਤਾਂ ਦੇ ਗੀਤਕਾਰ ਤੇ ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੂੰ ਵੱਡਾ ਝਟਰਾ ਲੱਗਾ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਅਚਾਨਕ ਸਵੇਰੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ ਹਾਰਟ ਅਟੈਕ ਆਉਣ ਨਾਲ ਦੇਹਾਂਤ ਹੋ ਗਿਆ। ਇਹ ਖਬਰ ਸੁਣਦੇ ਹੀ ਦੇਸ਼-ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

Orange Alert in Punjab : ਮੌਸਮ ਹੋਇਆ ਸੁਹਾਵਣਾ ; ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਮੀਂਹ, ਗਰਜ ਤੇ ਝੱਖੜ ਦੀ ਸੰਭਾਵਨਾ

ਜਾਣਕਾਰੀ ਅਨੁਸਾਰ ਅੱਜ ਪਾਲੀ ਦੇਤਵਾਲੀਆ ਦੇ ਨੌਜਵਾਨ ਸਪੁੱਤਰ ਮਨਜੋਤ ਸਿੰਘ ਦਾ 10.30 ਵਜੇ ਪਿੰਡ ਦੇਤਵਾਲ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿਚ ਕਲਾ ਤੇ ਸਾਹਿਤ ਦੇ ਖੇਤਰ ਨਾਲ ਜੁੜੀਆਂ ਅਨੇਕਾਂ ਸ਼ਖਸੀਅਤਾਂ ਨੇ ਗਾਇਕ ਪਾਲੀ ਦੇਤਵਾਲੀਆ ਨਾਲ ਡੁੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.