Last Updated: November 7, 2026

Dainik Savera Times Logo

ਬੇਅਦਬੀ ਮਾਮਲੇ ‘ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਪੁੱਛਗਿੱਛ ਲਈ ਸੱਦਾ

16 July 2026 ਅੱਪਡੇਟ ਕੀਤਾ ਗਿਆ

ਬੇਅਦਬੀ ਮਾਮਲੇ ‘ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਪੁੱਛਗਿੱਛ ਲਈ ਸੱਦਾ

ਚੰਡੀਗੜ੍ਹ: ਪੰਜਾਬ ਵਿੱਚ ਵਾਪਰੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। ਐਸਆਈਟੀ ਵੱਲੋਂ ਸੋਮਵਾਰ ਨੂੰ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਜਾਣਕਾਰੀ ਮੁਤਾਬਕ ਇਹ ਨੋਟਿਸ ਬੇਅਦਬੀ ਮਾਮਲਿਆਂ ਦੀ ਜਾਂਚ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਹੈ। ਐਸਆਈਟੀ ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਅਮਰੀਕਾ ਦੇ ਯੂਟਾ ’ਚ ਭਾਰਤੀ ਮੂਲ ਦੇ ਸੋਹੇਲ ’ਤੇ ਚਾਕੂ ਨਾਲ ਹਮਲਾ, ਨਫ਼ਰਤੀ ਅਪਰਾਧ ਦੀ ਜਾਂਚ ਸ਼ੁਰੂ

 

ਦੱਸਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਵਿਜੈ ਸਾਂਪਲਾ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਐਸਆਈਟੀ ਵੱਲੋਂ ਇਸ ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ।

 

SIT Summons Sukhbir Badal for Questioning

SIT Summons Sukhbir Badal for Questioning

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.