skip to content

ਬੇਅਦਬੀ ਮਾਮਲੇ ‘ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਪੁੱਛਗਿੱਛ ਲਈ ਸੱਦਾ

ਚੰਡੀਗੜ੍ਹ: ਪੰਜਾਬ ਵਿੱਚ ਵਾਪਰੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਹੈ। ਐਸਆਈਟੀ ਵੱਲੋਂ ਸੋਮਵਾਰ ਨੂੰ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇਹ ਨੋਟਿਸ ਬੇਅਦਬੀ ਮਾਮਲਿਆਂ ਦੀ ਜਾਂਚ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਹੈ। ਐਸਆਈਟੀ ਵੱਲੋਂ … Continue reading ਬੇਅਦਬੀ ਮਾਮਲੇ ‘ਚ ਸੁਖਬੀਰ ਬਾਦਲ ਨੂੰ SIT ਦਾ ਨੋਟਿਸ, ਪੁੱਛਗਿੱਛ ਲਈ ਸੱਦਾ