Big Breaking : ਮੋਗਾ ਵਿੱਚ ਅੱਜ ਸਯੁਕਤ ਕਿਸਾਨ ਮੋਰਚਾ (SKM) ਵੱਲੋਂ ਮਹਾਂ ਪੰਚਾਇਤ ਆਯੋਜਿਤ ਕੀਤੀ ਗਈ ਹੈ। ਇਸ ਦੌਰਾਨ ਹਜ਼ਾਰਾਂ ਕਿਸਾਨ ਪਹੁੰਚ ਰਹੇ ਹਨ ਤੇ ਸੁਰੱਖਿਆ ਪ੍ਰਬੰਧਾਂ ਲਈ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।