Punjab News
Punjab News

Diljit Dosanjh News : SKM ਦੀ ਅਹਿਮ ਬੈਠਕ ਮਗਰੋਂ ਕਿਸਾਨ ਆਗੂਆਂ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਮੁੱਦਿਆਂ ਤੇ ਗਾਇਕ ਦਿਲਜੀਤ ਦੋਸਾਂਝ ਨੂੰ ਲੈ ਕੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਕਿਸਾਨ ਹੱਕਾਂ ਤੇ ਅੱਗੇ ਦੀ ਰਣਨੀਤੀ ‘ਤੇ ਚਰਚਾ ਹੋਈ ਹੈ। ਦਿਲਜੀਤ ਦੋਸਾਂਝ ਬਾਰੇ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਹਰ ਉਹ ਵਿਅਕਤੀ ਜੋ ਕਿਸਾਨਾਂ ਦੀ ਅਵਾਜ਼ ਬਣਦਾ ਹੈ, ਉਸਦਾ ਸਵਾਗਤ ਹੈ।