Punjab News
Punjab News

Big Breaking : ਵੱਡੀ ਖ਼ਬਰ ਸਾਹਮਣੇ ਆਈ ਹੈ! ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਯੂ-ਟਰਨ ਲਿਆ ਹੈ। ਕਿਸਾਨ ਆਗੂਆਂ ਨੇ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿੱਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ, ਇਸ ਕਰਕੇ ਮੀਟਿੰਗ ਦਾ ਕੋਈ ਅਰਥ ਨਹੀਂ ਰਹਿੰਦਾ। ਹੁਣ SKM ਆਪਣੀ ਅਗਲੀ ਰਣਨੀਤੀ ਦਾ ਐਲਾਨ ਜਲਦੀ ਕਰ ਸਕਦਾ ਹੈ।