Last Updated: November 24, 2026

Dainik Savera Times Logo

Big Breaking : SKM ਦਾ U-Turn, ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਨਹੀਂ ਜਾਣਗੇ ਕਿਸਾਨ ਨੇਤਾ

1 January 2025 ਅੱਪਡੇਟ ਕੀਤਾ ਗਿਆ

Big Breaking : SKM ਦਾ U-Turn, ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਨਹੀਂ ਜਾਣਗੇ ਕਿਸਾਨ ਨੇਤਾ

Big Breaking : ਵੱਡੀ ਖ਼ਬਰ ਸਾਹਮਣੇ ਆਈ ਹੈ! ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਯੂ-ਟਰਨ ਲਿਆ ਹੈ। ਕਿਸਾਨ ਆਗੂਆਂ ਨੇ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿੱਚ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ, ਇਸ ਕਰਕੇ ਮੀਟਿੰਗ ਦਾ ਕੋਈ ਅਰਥ ਨਹੀਂ ਰਹਿੰਦਾ। ਹੁਣ SKM ਆਪਣੀ ਅਗਲੀ ਰਣਨੀਤੀ ਦਾ ਐਲਾਨ ਜਲਦੀ ਕਰ ਸਕਦਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.