skip to content

ਪੰਜਾਬ ਵਿੱਚ SIR ਮੁਹਿੰਮ ਤੇਜ਼, 16 ਦਿਨਾਂ ਵਿੱਚ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼

ਪੰਜਾਬ ਡੈਸਕ: ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਵੋਟਰ ਸੋਧ (ਐੱਸ.ਆਈ.ਆਰ.) ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਮੁਹਿੰਮ ਸ਼ੁਰੂ ਹੋਣ ਤੋਂ ਸਿਰਫ਼ 16 ਦਿਨਾਂ ਦੇ ਅੰਦਰ ਹੀ ਸੂਬੇ ਵਿੱਚ ਇੱਕ ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਲਗਭਗ ਸਾਰੇ ਘਰਾਂ ਤੱਕ ਗਣਨਾ ਫਾਰਮ ਪਹੁੰਚਾਉਣ ਦਾ ਕੰਮ ਵੀ … Continue reading ਪੰਜਾਬ ਵਿੱਚ SIR ਮੁਹਿੰਮ ਤੇਜ਼, 16 ਦਿਨਾਂ ਵਿੱਚ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼