skip to content

ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਠੱਗੀ: ਅੰਤਰਰਾਜੀ ਰੈਕੇਟ ਦਾ ਪਰਦਾਫਾਸ਼

ਪੰਜਾਬ ਡੈਸਕ (ਦੈਨਿਕ ਸਵੇਰਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਸੋਸ਼ਲ ਮੀਡੀਆ ‘ਤੇ ਔਰਤਾਂ ਦੇ ਨਾਂ … Continue reading ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਠੱਗੀ: ਅੰਤਰਰਾਜੀ ਰੈਕੇਟ ਦਾ ਪਰਦਾਫਾਸ਼