skip to content

ਜ਼ਮੀਨ ਵੇਚ ਕੇ ਕੈਨੇਡਾ ਭੇਜਿਆ ਪੁੱਤ, ਹਾਦਸੇ ਨੇ ਸਭ ਕੁਝ ਖੋਹ ਲਿਆ

ਨਵੀਂ ਦਿੱਲੀ (ਦੈਨਿਕ ਸਵੇਰਾ): ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦਾ 24 ਸਾਲਾ ਨੌਜਵਾਨ ਕੈਨੇਡਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਆਪਣੇ ਦੋਸਤ ਨਾਲ ਕਾਰ ਰਾਹੀਂ ਟੋਰਾਂਟੋ ਜਾ ਰਿਹਾ ਸੀ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ … Continue reading ਜ਼ਮੀਨ ਵੇਚ ਕੇ ਕੈਨੇਡਾ ਭੇਜਿਆ ਪੁੱਤ, ਹਾਦਸੇ ਨੇ ਸਭ ਕੁਝ ਖੋਹ ਲਿਆ