Soldier Road Accident : ਛੁੱਟੀ ਲੈ ਕੇ ਘਰ ਪਰਤੇ ਫੌਜੀ ਦੀ ਸੜਕ ਹਾਦਸੇ ‘ਚ ਦੁਖਦਾਈ ਮੌਤ ਹੋ ਗਈ। ਪੂਰੇ ਇਲਾਕੇ ‘ਚ ਸ਼ੋਕ ਦੀ ਲਹਿਰ ਦੌੜ ਗਈ। ਸ਼ਹੀਦ ਫੌਜੀ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਹਰ ਕਿਸੇ ਦੀਆਂ ਅੱਖਾਂ ਨਮੀ ਹੋਈਆਂ ਦਿਖਾਈ ਦਿੱਤੀਆਂ।