skip to content

ਪੁੱਤਰ ਨੇ 72 ਸਾਲਾ ਪਿਤਾ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪੁੱਤਰ ਨੇ ਆਪਣੇ 72 ਸਾਲਾ ਪਿਤਾ ਨਾਲ ਜਨਤਕ ਤੌਰ ‘ਤੇ ਬਦਸਲੂਕੀ ਅਤੇ ਕੁੱਟਮਾਰ ਕੀਤੀ। ਇਹ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਪੁੱਤਰ … Continue reading ਪੁੱਤਰ ਨੇ 72 ਸਾਲਾ ਪਿਤਾ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ