skip to content

ਸਪੀਕਰ ਸੰਧਵਾਂ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ; ਕਿਹਾ ‘ਹੁਣ ਲੋਕਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ’

Speaker Kultar Singh Sandhwan : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਚਾਹਲ ਪਿੰਡ ਵਿੱਚ ਨਵੇਂ ਬਣੇ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ ਅਤੇ ਇਸਨੂੰ ਸਥਾਨਕ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਉੱਤਮ ਅਤੇ ਮੁਫਤ … Continue reading ਸਪੀਕਰ ਸੰਧਵਾਂ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ; ਕਿਹਾ ‘ਹੁਣ ਲੋਕਾਂ ਨੂੰ ਮਿਲਣਗੀਆਂ ਸਿਹਤ ਸਹੂਲਤਾਂ’